HOME
ਚੰਡੀਗੜ੍ਹ
ਪੰਜਾਬ
ਹਰਿਆਣਾ-ਹਿਮਾਚਲ
ਰਾਸ਼ਟਰੀ
ਅੰਤਰਰਾਸ਼ਟਰੀ
ਈ-ਪੇਪਰ
ਲਾਗਿਨ
ਸੰਪਰਕ ਕਰੋ
29/04/2025
ਪ੍ਰੋਗ੍ਰੈੱਸਿਵ ਇੰਡਿਆਨ ਰਿਸਰਚ ਐਂਡ ਡਿਵੈਲਪਮੈਂਟ ਐਸੋਸੀਏਸ਼ਨ ਵੱਲੋਂ ਰਾਜਪੁਰਾ ਵਿੱਚ ਵਰਮੀਕੰਪੋਸਟਿੰਗ ਰਾਹੀਂ ਕੂੜਾ ਪ੍ਰਬੰਧਨ ਬਾਰੇ ਵਰਕਸ਼ਾਪਾਂ ਦਾ ਆਯੋਜਨ
ਪੰਚਾਇਤੀ ਜ਼ਮੀਨਾਂ 'ਤੇ ਕੀਤੇ ਨਜਾਇਜ਼ ਕਬਜੇ ਬਰਦਾਸ਼ਤ ਨਹੀਂ ਕੀਤੇ ਜਾਣਗੇ-ਵਿਧਾਇਕ ਗੈਰੀ ਬੜਿੰਗ
ਪੰਜਾਬ ਸਿੱਖਿਆ ਕ੍ਰਾਂਤੀ: ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਹਲਕਾ ਨਕੋਦਰ ਦੇ 4 ਸਰਕਾਰੀ ਸਕੂਲਾਂ ’ਚ 84.24 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਿਹਾ, ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਨਕੋਦਰ/ਜਲੰਧਰ, 28 ਅਪ੍ਰੈਲ : ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਨਸਭਾ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਵਲੋਂ ਅੱਜ ਹਲਕੇ ਦੇ 4 ਸਰਕਾਰੀ ਸਕੂਲਾਂ ਵਿੱਚ 84.24 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਇੰਦਰਜੀਤ ਕੌਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ (ਲੜਕੇ) ਵਿਖੇ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਅਤਿ ਆਧੁਨਿਕ ਸਾਇੰਸ ਲੈਬ ਅਤੇ ਆਧੁਨਿਕ ਕਲਾਸ ਰੂਮ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਕੋਦਰ (ਲੜਕੀਆਂ) ਵਿਖੇ 22.83 ਲੱਖ ਰੁਪਏ ਨਾਲ ਚਾਰਦੀਵਾਰੀ, ਆਧੁਨਿਕ ਕਲਾਸ ਰੂਮ ਅਤੇ ਹੋਰ ਵਿਕਾਸ ਕਾਰਜ, ਸਰਕਾਰੀ ਪ੍ਰਾਇਮਰੀ ਸਕੂਲ ਡਾ.ਅੰਬੇਡਕਰ ਨਗਰ ਨਕੋਦਰ ਵਿਖੇ 9.31 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਨਵੇਂ ਕਲਾਸ ਰੂਮ ਅਤੇ ਸਰਕਾਰੀ ਪ੍ਰਾਇਰਮੀ ਸਕੂਲ ਨਕੋਦਰ (ਲੜਕੇ) ਵਿਖੇ 19.10 ਲੱਖ ਰੁਪਏ ਨਾਲ ਤਿਆਰ ਦੋ ਨਵੇਂ ਕਲਾਸ ਰੂਮ ਸਮਰਪਿਤ ਕੀਤੇ ਗਏ। ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮਾਂ ਦੌਰਾਨ ਪ੍ਰਭਾਵਸ਼ਾਲੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਜਿਥੇ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸਾਜ਼ਗਾਰ ਮਾਹੌਲ ਮਿਲੇਗਾ ਉਥੇ ਸਾਇੰਸ ਲੈਬ ਬਣਨ ਨਾਲ ਵਿਦਿਆਰਥੀ ਵਿਗਿਆਨ ਵਿਸ਼ੇ ਦੀ ਪੜ੍ਹਾਈ ਹੋਰ ਵੀ ਵਧੀਆ ਢੰਗ ਨਾਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਚਾਰੀਦੀਵਾਰੀ, ਨਵੇਂ ਕਲਾਸ ਰੂਮ, ਖੇਡ ਦੇ ਮੈਦਾਨ ਅਤੇ ਸਾਇੰਸ ਲੈਬੋਰੇਟਰੀਆਂ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵਲੋਂ ਸਕੂਲਾਂ ਵਿਚ ਦਿੱਤੀਆਂ ਜਾ ਸਹੂਲਤਾਂ ਸਬੰਧੀ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ। ਵਾਤਾਵਰਣ ਦੀ ਸੰਭਾਲ ਦਾ ਸੱਦਾ ਦਿੰਦਿਆਂ ਉਨ੍ਹਾਂ ਵਲੋਂ ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨਕੋਦਰ ਵਿਖੇ ਇਕ ਬੂਟਾ ਵੀ ਲਗਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਅਤਿ ਆਧੁਨਿਕ ਬੁਨਿਆਦੀ ਢਾਂਚਾ ਅਤੇ ਪੜ੍ਹਾਈ ਲਈ ਢੁੱਕਵਾਂ ਮਾਹੌਲ ਵਿਦਿਆਰਥੀਆਂ ਲਈ ਬਹੁਤ ਹੀ ਮਦਦਗਾਰ ਸਾਬਿਤ ਹੋਵੇਗਾ।
ਕਿਸਾਨਾਂ ਲਈ ਵੱਡਾ ਹੁਲਾਰਾ: ਹਰਪਾਲ ਚੀਮਾ ਵੱਲੋਂ ‘ਫੂਡ ਪ੍ਰੋਸੈਸਿੰਗ ਕੰਪਲੈਕਸ’ ਦੇ ਉਦਘਾਟਨ ਦੌਰਾਨ ਪੀਏਯੂ ਨੂੰ 40 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ
ਕਣਕ ਦੀ ਖਰੀਦ ਵਿੱਚ ਰਿਕਾਰਡ ਪ੍ਰਗਤੀ: ਇੱਕ ਦਿਨ ਵਿੱਚ 5 ਲੱਖ ਮੀਟਰਿਕ ਟਨ ਕਣਕ ਦੀ ਹੋਈ ਲਿਫਟਿੰ
Hindi
ਘਰ
ਚੰਡੀਗੜ੍ਹ
ਪੰਜਾਬ
ਹਰਿਆਣਾ-ਹਿਮਾਚਲ
ਰਾਸ਼ਟਰੀ
ਅੰਤਰਰਾਸ਼ਟਰੀ
ਖ਼ਬਰਾਂ
ਪੰਜਾਬ
ਪ੍ਰੋਗ੍ਰੈੱਸਿਵ ਇੰਡਿਆਨ ਰਿਸਰਚ ਐਂਡ ਡਿਵੈਲਪਮੈਂਟ ਐਸੋਸੀਏਸ਼ਨ ਵੱਲੋਂ ਰਾਜਪੁਰਾ ਵਿੱਚ ਵਰਮੀਕੰਪੋਸਟਿੰਗ ਰਾਹੀਂ ਕੂੜਾ ਪ੍ਰਬੰਧਨ ਬਾਰੇ ਵਰਕਸ਼ਾਪਾਂ ਦਾ ਆਯੋਜਨ
ਪੰਜਾਬ
ਪੰਚਾਇਤੀ ਜ਼ਮੀਨਾਂ 'ਤੇ ਕੀਤੇ ਨਜਾਇਜ਼ ਕਬਜੇ ਬਰਦਾਸ਼ਤ ਨਹੀਂ ਕੀਤੇ ਜਾਣਗੇ-ਵਿਧਾਇਕ ਗੈਰੀ ਬੜਿੰਗ
ਪੰਜਾਬ
ਪੰਜਾਬ ਸਿੱਖਿਆ ਕ੍ਰਾਂਤੀ: ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਹਲਕਾ ਨਕੋਦਰ ਦੇ 4 ਸਰਕਾਰੀ ਸਕੂਲਾਂ ’ਚ 84.24 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਪੰਜਾਬ
ਰਿਕਾਰਡ 15 ਮਹੀਨਿਆਂ ਵਿੱਚ ਤਿਆਰ ਹੋਇਆ ਬਟਾਲੇ ਦਾ ਤਹਿਸੀਲ ਕੰਪਲੈਕਸ, ਅਨੁਮਾਨਤ ਖਰਚ ਨਾਲੋਂ 3 ਕਰੋੜ ਦੀ ਬੱਚਤ: ਹਰਭਜਨ ਸਿੰਘ ਈਟੀਓ
ਪੰਜਾਬ
ਹਲਵਾਰਾ ਹਵਾਈ ਅੱਡੇ ਦਾ ਕੰਮ 100 ਫ਼ੀਸਦੀ ਮੁਕੰਮਲ, ਆਪ ਸਰਕਾਰ ਨੇ 60 ਕਰੋੜ ਰੁਪਏ ਵਿੱਚ ਕੀਤੇ ਵਿਕਾਸ ਕੰਮ: ਸੰਜੀਵ ਅਰੋੜਾ
LATEST NEWS

2,240 ਲੀਟਰ ਨਜ਼ਾਇਜ਼ ਈ.ਐਨ.ਏ ਜ਼ਬਤ ਕਰਕੇ ਜਹਰੀਲੀ ਸ਼ਰਾਬ ਦੇ ਵੱਡੇ ਦੁਖਾਂਤ ਦੀ ਸੰਭਾਵਨਾ ਨੂੰ ਟਾਲਿਆ: ਹਰਪਾਲ ਸਿੰਘ ਚੀਮਾ

ਤਾਜ਼ਾ ਖ਼ਬਰਾਂ

ਸਭ ਤੋਂ ਵੱਧ ਪੜ੍ਹਿਆ ਗਿਆ
ਮੰਤਰੀ ਮੰਡਲ 'ਚ ਜਗ੍ਹਾ ਪੱਕੀ ਕਰਨ ਲਈ ਦਿੱਲੀ 'ਚ ਲਾਬਿੰਗ ਕਰਨ ਤੋਂ ਬਾਅਦ ਕਾਂਗਰਸੀ ਵਿਧਾਇਕ ਵਾਪਸ ਪਰਤੇ
ਸਹਾਇਕ ਰਿਟਰਨਿੰਗ ਅਫ਼ਸਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਬੈਠਕ
ਬਜੁਰਗ ਅਤੇ ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ ਸੈਮੀਨਾਰ
ਫਾਜਿਲ਼ਕਾ ਜਿ਼ਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਮੁਹਈਆ ਕਰਵਾਇਆ ਜਾਵੇਗਾ—ਡਾ: ਸੇਨੂ ਦੁੱਗਲ
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦੇ 7 ਕੇਸਾਂ ਵਿੱਚ 9 ਮੁਲਜ਼ਮ ਨਵੰਬਰ ਮਹੀਨੇ ਗ੍ਰਿਫਤ
ਚੰਡੀਗੜ੍ਹ ਚ ਬੁਜ਼ਰਗ ਮਹਿਲਾ ਨਾਲ ਘਰੇਲੂ ਹਿੰਸਾ, ਮਹਿਲਾ ਸੰਗਠਨਾਂ ਨੇ ਚੁੱਕਿਆ ਮਸਲਾ