Bhagwant Mann Shukrana Yatra Amritsar
ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿੱਚ 'ਸ਼ੁਕਰਾਨਾ ਯਾਤਰਾ' ਦੀ ਕਰਨਗੇ ਅਗਵਾਈ
ਪੰਜਾਬ ਦੇ ਮੁੱਖ ਮੰਤਰੀ Bhagwant Mann ਦੀ 'ਸ਼ੁਕਰਾਨਾ ਯਾਤਰਾ' ਅੱਜ 7 ਮਈ ਨੂੰ ਅੰਮ੍ਰਿਤਸਰ ਪਹੁੰਚੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਆਪਣੀ ਸ਼ਰਧਾ ਭੇਟ ਕਰਨਗੇ।