CM Bhagwant Mann to Visit Golden Temple Today for Shukrana Yatra
Hindi
Bhagwant Mann

Bhagwant Mann Shukrana Yatra Amritsar

ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿੱਚ 'ਸ਼ੁਕਰਾਨਾ ਯਾਤਰਾ' ਦੀ ਕਰਨਗੇ ਅਗਵਾਈ

ਪੰਜਾਬ ਦੇ ਮੁੱਖ ਮੰਤਰੀ Bhagwant Mann ਦੀ 'ਸ਼ੁਕਰਾਨਾ ਯਾਤਰਾ' ਅੱਜ 7 ਮਈ ਨੂੰ ਅੰਮ੍ਰਿਤਸਰ ਪਹੁੰਚੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਆਪਣੀ ਸ਼ਰਧਾ ਭੇਟ ਕਰਨਗੇ।


Comment As:

Comment (0)