Arth Parkash : Latest Hindi News, News in Hindi
ਪਿੰਡ ਭੰਮੇ ਕਲਾਂ ਦੀ ਸਰਪੰਚ ਦੀ ਜ਼ਿਮਨੀ ਚੋਣ ਵਿਚ ਜਸਵਿੰਦਰ ਕੌਰ 731 ਵੋਟਾਂ ਨਾਲ ਜੇਤੂ ਪਿੰਡ ਭੰਮੇ ਕਲਾਂ ਦੀ ਸਰਪੰਚ ਦੀ ਜ਼ਿਮਨੀ ਚੋਣ ਵਿਚ ਜਸਵਿੰਦਰ ਕੌਰ 731 ਵੋਟਾਂ ਨਾਲ ਜੇਤੂ
Sunday, 24 Dec 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਮਾਨਸਾ

ਪਿੰਡ ਭੰਮੇ ਕਲਾਂ ਦੀ ਸਰਪੰਚ ਦੀ ਜ਼ਿਮਨੀ ਚੋਣ ਵਿਚ ਜਸਵਿੰਦਰ ਕੌਰ 731 ਵੋਟਾਂ ਨਾਲ ਜੇਤੂ

ਭੰਮੇ ਕਲਾਂ/ਮਾਨਸਾ, 25 ਦਸੰਬਰ:

 ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਓ. ਵਾਟਰ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਰਛਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਮਾਨਸਾ ਦੇ ਪਿੰਡ ਭੰਮੇ ਕਲਾਂ ਵਿਖੇ ਸਰਪੰਚ ਇਸਤਰੀ ਦੇ ਅਹੁਦੇ ਲਈ ਜ਼ਿਮਨੀ ਚੋਣ ਕਰਵਾਈ ਗਈ ਜਿਸ ਵਿਚ ਜਸਵਿੰਦਰ ਕੌਰ ਅਤੇ ਕਰਮਜੀਤ ਕੌਰ ਉਮੀਦਵਾਰ ਸਨ।

      ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਵਿਚ ਜਸਵਿੰਦਰ ਕੌਰ ਨੇ 731 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ।