Arth Parkash : Latest Hindi News, News in Hindi
22 ਜਨਵਰੀ 2024 ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 22 ਜਨਵਰੀ 2024 ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ
Tuesday, 26 Dec 2023 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ

-22 ਜਨਵਰੀ 2024 ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ

ਫਾਜ਼ਿਲਕਾ 27 ਦਸੰਬਰ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸ਼ਿਡਿਉਲ ਵਿਚ ਸ਼ੋਧ ਕਰਦੇ ਹੋਏ ਵੋਟਰ ਸੂਚੀਆਂ ਬਾਰੇ ਪ੍ਰਾਪਤ ਹੋਏ ਦਾਅਵਿਆਂ/ ਇਦਰਾਜਾਂ ਦਾ ਨਿਪਟਾਰਾ 12 ਜਨਵਰੀ 2024 ਤੱਕ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 22 ਜਨਵਰੀ 2024 ਨੂੰ ਕੀਤੀ ਜਾਵੇਗੀ।