Arth Parkash : Latest Hindi News, News in Hindi
ਸੇਵਾ ਕੇਂਦਰਾਂ ਦਾ ਸਮਾਂ 3 ਜਨਵਰੀ ਤੋਂ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਹੋਵੇਗਾ  ਸੇਵਾ ਕੇਂਦਰਾਂ ਦਾ ਸਮਾਂ 3 ਜਨਵਰੀ ਤੋਂ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਹੋਵੇਗਾ 
Monday, 01 Jan 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ 

 

 ਸੇਵਾ ਕੇਂਦਰਾਂ ਦਾ ਸਮਾਂ 3 ਜਨਵਰੀ ਤੋਂ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਹੋਵੇਗਾ 

 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਜਨਵਰੀ: 

 

 ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਲਕੇ 3 ਜਨਵਰੀ ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਜ਼ਿਲ੍ਹੇ ਵਿਚ ਪੈ ਰਹੀ ਸੰਘਣੀ ਧੁੰਦ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ 3 ਜਨਵਰੀ ਤੋਂ 15 ਜਨਵਰੀ ਤੱਕ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਕਰ ਦਿੱਤਾ ਗਿਆ ਹੈ।