Arth Parkash : Latest Hindi News, News in Hindi
*ਲੋਕ ਸਭਾ ਚੋਣਾਂ-2024 ਸਬੰਧੀ ਐਕਸਪੈਂਡੀਚਰ ਨਾਲ ਸਬੰਧਤ ਕੀਤੀ ਗਈ ਟ੍ਰੇਨਿੰਗ* *ਲੋਕ ਸਭਾ ਚੋਣਾਂ-2024 ਸਬੰਧੀ ਐਕਸਪੈਂਡੀਚਰ ਨਾਲ ਸਬੰਧਤ ਕੀਤੀ ਗਈ ਟ੍ਰੇਨਿੰਗ*
Wednesday, 28 Feb 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

*ਲੋਕ ਸਭਾ ਚੋਣਾਂ-2024 ਸਬੰਧੀ ਐਕਸਪੈਂਡੀਚਰ ਨਾਲ ਸਬੰਧਤ ਕੀਤੀ ਗਈ ਟ੍ਰੇਨਿੰਗ*

 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਫਰਵਰੀ:

ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਐਸ.ਏ.ਐਸ.ਨਗਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ ਏ ਐਸ ਨਗਰ ਵਿਖੇ ਲੋਕ ਸਭਾ ਚੋਣਾਂ—2024 ਨੂੰ ਮੁੱਖ ਰੱਖਦੇ ਹੋਏ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਕਸਪੈਂਡੀਚਰ ਨਾਲ ਸਬੰਧਤ ਇੱਕ ਸਾਂਝੀ ਟ੍ਰੇਨਿੰਗ ਕਰਵਾਈ ਗਈ। ਜਿਸ ਵਿੱਚ ਵੱਖ ਵੱਖ ਟੀਮਾਂ ਐਸ ਐਸ ਟੀ, ਐੱਫ ਐਸ ਟੀ, ਵਿਕ ਵੀ ਟੀ, ਵੀ ਐਸ ਟੀ (SST,FST,VVT,VST) ਆਦਿ ਟੀਮਾਂ ਦੇ ਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਨੂੰ ਟਰੇਨਿੰਗ ਦਿੱਤੀ ਗਈ। ਇਹ ਟ੍ਰੇਨਿੰਗ ਸ੍ਰੀ ਦਿਨੇਸ਼ ਕੁਮਾਰ ਸੈਣੀ, ਐਸ.ਐਲ.ਐਮ.ਟੀ., ਰੂਪਨਗਰ ਵੱਲੋਂ ਦਿੱਤੀ ਗਈ।