Arth Parkash : Latest Hindi News, News in Hindi
ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ
Sunday, 17 Mar 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਅੰਮ੍ਰਿਤਸਰ

 

ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਅਸਲਾਧਾਰੀ ਲਾਇਸੈਂਸ ਧਾਰਕ 19 ਮਾਰਚ ਤੱਕ

 

ਆਪਣੇ ਹਥਿਆਰ ਕਰਵਾਉਣ ਜਮਾਂ—ਜਿਲ੍ਹਾ ਮੈਜਿਸਟਰੇਟ

 

ਅੰਮ੍ਰਿਤਸਰ, 18 ਮਾਰਚ: ਲੋਕ ਸਭਾ ਚੋਣਾ 2024 ਦੇ ਮੱਦੇ ਨਜਰ ਜਿਲੇ੍ਹ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਅਤੇ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨਪੇਰੇ ਚਾੜ੍ਹਣ ਲਈ ਅਸਲਾ ਧਾਰਕ ਆਪਣੇ ਅਸਲੇ ਨੂੰ ਸਥਾਨਕ ਥਾਣੇ ਜਾਂ ਲਾਇਸੈਂਸੀ ਡੀਲਰਾਂ ਪਾਸ 19 ਮਾਰਚ, 2024 ਸ਼ਾਮ 5 ਵਜੇ ਤੱਕ ਜਮਾਂ ਕਰਵਾਉਣ ਤਾਂ ਜੋ ਕਿਸੇ ਤਰ੍ਹਾਂ ਦੀ ਅਣਹੋਣੀ ਘਟਨਾ ਨਾ ਵਾਪਰ ਸਕੇ। 

 

          ਇਸ ਸਬੰਧੀ ਜਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਾਮ ਥੋਰੀ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਐਕਟ ਨੰ:02) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ 15 ਮਈ, 2024 ਤੱਕ ਲਾਗੂ ਰਹੇਗਾ।