Arth Parkash : Latest Hindi News, News in Hindi
ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ। ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ।
Friday, 10 May 2024 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ।

ਹਲਕਾ ਅੰਮ੍ਰਿਤਸਰ ਤੋਂ ਲੋਕ ਸਭਾ ਦੇ ਉਮੀਦਵਾਰ ਸ੍ਰੀ ਗੁਰਜੀਤ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਤਗੜਾ ਬਲ ਮਿਲਿਆ ਜਦੋਂ ਹਲਕਾ ਅਟਾਰੀ ਦੇ ਪਿੰਡ ਮਾਨਾਂਵਾਲਾ ਖੁਰਦ ਤੋਂ ਸਾਬਕਾ ਸਰਪੰਚ  ਰਮੇਸ਼ ਸਿੰਘ ਆਪਣੇ ਦਰਜਨ ਸਾਥੀਆਂ ਨਾਲ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ। ਇਸ ਮੌਕੇ  ਸੁਖਰਾਜ ਸਿੰਘ ਰੰਧਾਵਾ, ਸਰਪੰਚ ਸੁਖਵੰਤ ਸਿੰਘ ਚੇਤਨਪੁਰਾ ਮੌਜੂਦ ਸਨ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਵਿੱਚ ਸਾਬਕਾ ਸਰਪੰਚ ਸ੍ਰੀ ਰਮੇਸ਼ ਤੋਂ ਇਲਾਵਾ ਮੈਂਬਰ ਪੰਚਾਇਤ ਹੀਰਾ ਸਿੰਘ, ਗੁਰਦਿਆਲ ਸਿੰਘ, ਸ੍ਰ ਮੱਖਣ ਸਿੰਘ, ਹੀਰਾ ਸਿੰਘ,  ਗੋਰਾ ਸਿੰਘ,  ਛੱਬਾ ਸਿੰਘ, ਸਾਬਕਾ ਮੈਂਬਰ ਪੰਚਾਇਤ ਬਿੱਟੂ, ਕਰਨੈਲ ਸਿੰਘ,  ਤਰਸੇਮ ਸਿੰਘ, ਮਨਜੀਤ ਸਿੰਘ,  ਸੁਲੱਖਣ ਸਿੰਘ, ਅਤੇ ਰੋਸ਼ਨ ਸਿੰਘ ਦੇ ਨਾ ਸ਼ਾਮਿਲ ਹਨ। ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸ੍ਰੀ ਗੁਰਜੀਤ ਔਜਲਾ ਨੇ ਇਹਨਾਂ ਸਾਰਿਆਂ ਦਾ ਸਵਾਗਤ ਕਰਦਿਆਂ ਵਿਸ਼ਵਾਸ ਦਵਾਇਆ ਕਿ ਪਾਰਟੀ ਵਿੱਚ ਉਹਨਾਂ ਨੂੰ ਪੂਰਾ ਮਾਣ ਸਤਿਕਾਰ ਮਿਲੇਗਾ ਅਤੇ ਉਹਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ