ਪਿੰਡ ਜੌੜਕੀਆਂ ਦੇ ਰੁਪਿੰਦਰ ਕੌਰ ਅਤੇ ਬਿਕਰਮਜੀਤ ਸਿੰਘ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀ ਮੈਂਬਰ ਵਜ਼ੋਂ ਵਧੀਆ ਸੇਵਾਵਾਂ ਦੇਣ ਸਦਕਾ ਗਣਤੰਤਰ ਦਿਵਸ ਸਮਾਰੋਹ ਦਿੱਲੀ ਵਿਖੇ ਸ਼ਾਮਿਲ ਹੋਣ ਲਈ ਸੱਦਾ---ਪ੍ਰੈਸ ਨੋਟ ਸਬੰਧੀ ਰੁਪਿੰਦਰ ਕੌਰ ਤੇ ਬਿਕਰਮਜੀਤ ਸਿੰਘ ਦੀਆਂ ਤਸਵੀਰਾਂ ਨੱਥੀ ਹਨ ਜੀ-ਪ੍ਰਕਾਸ਼ਿਤ ਕਰਨ ਹਿਤ
ਧੰਨਵਾਦ।।