Arth Parkash : Latest Hindi News, News in Hindi
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ
Sunday, 11 May 2025 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ 11 ਮਈ 2025:


ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।

ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਗਿਆਨੀ ਮੋਹਨ ਸਿੰਘ ਇੱਕ ਮਹਾਨ ਸ਼ਖਸੀਅਤ ਸਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਗੁਰੂ ਦੀ ਸੇਵਾ ਵਿੱਚ ਸਮਰਪਿਤ ਕਰ ਦਿੱਤਾ। ਗੁਰੂ ਘਰ ਦੀ ਸੇਵਾ ਕਰਕੇ ਉਹ ਹਮੇਸ਼ਾ ਸਿੱਖ ਸੰਗਤ ਦੇ ਦਿਲਾਂ ਵਿੱਚ ਰਹਿਣਗੇ।