Arth Parkash : Latest Hindi News, News in Hindi
ਸਿਹਤ ਵਿਭਗ ਵੱਲੋ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਨੂੰ ਹਲਕਾਅ ਅਤੇ ਗੈਰਸੰਚਾਰੀ ਰੋਗਾਂ ਸਬੰਧੀ ਟ੍ਰੇਨਿੰਗ ਦਿੱਤੀ ਗਈ ਸਿਹਤ ਵਿਭਗ ਵੱਲੋ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਨੂੰ ਹਲਕਾਅ ਅਤੇ ਗੈਰਸੰਚਾਰੀ ਰੋਗਾਂ ਸਬੰਧੀ ਟ੍ਰੇਨਿੰਗ ਦਿੱਤੀ ਗਈ
Saturday, 28 Jun 2025 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਸਿਹਤ ਵਿਭਗ ਵੱਲੋ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਨੂੰ ਹਲਕਾਅ ਅਤੇ ਗੈਰਸੰਚਾਰੀ ਰੋਗਾਂ ਸਬੰਧੀ ਟ੍ਰੇਨਿੰਗ ਦਿੱਤੀ ਗਈ

ਅੰਮ੍ਰਿਤਸਰ 29ਜੂਨ 2025 --

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵੱਲੋਂ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫਸਰਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਅਤੇ ਹਲਕਆ ਸਬੰਧੀ ਟ੍ਰੇਨਿੰਗ  ਦਿੱਤੀ ਗਈ। ਇਸ ਮੌਕੇ ਤੇ ਸੰਬੋਧਨ ਕਰਦਿਆਂ  ਸਿਵਲ ਸਰਜਨ ਡਾ ਕਿਰਨਦੀਪ ਕੌਰ ਨੇ ਦੱਸਿਆ ਕਿ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਮਾਵਾਂ  ਦੇ ਮੁਫਤ ਇਲਾਜ ਦੇ ਨਾਲ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਸ਼ੂਗਰਹਾਈਪਰਟੈਂਸ਼ਨਕੈਂਸਰ ਅਤੇ ਰੇਬੀਜ ਵਰਗੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾਣਾ ਸੰਭਵ ਹੋ ਸਕੇਗਾਇਸੇ ਹੀ ਸਬੰਧ ਵਿੱਚ ਅੱਜ ਹੋਟਲ ਕਿਓਨ ਵਿਖੇ ਇੱਕ ਵਿਸ਼ੇਸ਼ ਟ੍ਰੇਨਿੰਗ ਵਰਕਸ਼ਾਪ ਲਗਾਈ ਜਾ ਰਹੀ ਹੈਜਿਸ ਵਿੱਚ ਸਮੂਹ ਆਦਮ ਆਮ ਆਦਮੀ ਕਲੀਨਿਕ ਦੇ ਡਾਕਟਰਾਂ ਨੂੰ ਇਹਨਾਂ ਬਿਮਾਰੀਆਂ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਉਹਨਾਂ ਦੇ ਘਰ ਦੇ ਨਜ਼ਦੀਕੀ ਸਾਰੀਆਂ ਸਿਹਤ ਸਹੂਲਤਾਂ ਦਿੱਤੀਆਂ ਜਾ ਸਕਣ। ਉਹਨਾਂ ਆਖਿਆ ਕਿ ਹੁਣ ਜਲਦ ਹੀ ਆਮ ਆਦਮੀ ਕਲੀਨਿਕਾਂ ਵਿੱਚ ਹਲਕਾਅ ਦੀ ਵੈਕਸੀਨ ਵੀ ਮੁਹਈਆ ਕਰਵਾਈ ਜਾਵੇਗੀ।

ਇਸ ਟ੍ਰੇਨਿੰਗ ਦੌਰਾਨ ਜਿਲਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤਜਿਲਾ ਟੀਕਾਕਰਨ ਅਫਸਰ ਡਾ ਭਾਰਤੀ ਧਵਨਜ਼ਿਲ੍ਹਾ ਐਪੀਡਿਮੋਲੋਜਿਸਟ ਡਾ ਹਰਜੋਤ ਕੌਰਵੱਲੋਂ ਇਹ ਵਿਸ਼ੇਸ਼  ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਤੇ ਸਮੂਹ ਸੀਨੀਅਰ ਮੈਡੀਕਲ ਅਫਸਰ,  ਸਮੂਹ ਨੋਡਲ ਅਫਸਰਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘਟ੍ਰੇਨਿੰਗ ਕੋਆਰਡੀਨੇਟਰ ਕਮਲ ਭੱਲਾਨਵਦੀਪ ਸਿੰਘਸਮੇਤ ਸਾਰਾ ਸਟਾਫ ਹਾਜ਼ਰ ਸੀ।