Arth Parkash : Latest Hindi News, News in Hindi
ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ
Saturday, 18 Oct 2025 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਨੇ ਅੱਜ 'ਆਪ' ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ

ਸਪੀਕਰ ਸੰਧਵਾਂ ਨੇ ਦੇਸ਼ ਦੀ ਰਾਜਨੀਤੀ ਨੂੰ ਉਸਾਰੂ ਅਤੇ ਲੋਕ-ਪੱਖੀ ਢੰਗ ਨਾਲ ਅੱਗੇ ਵਧਾਉਣ ਲਈ ਮਹੱਤਵਪੂਰਨ ਮੁੱਦਿਆਂ 'ਤੇ ਵੀ ਚਰਚਾ ਕੀਤੀ।