Arth Parkash : Latest Hindi News, News in Hindi
ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ
Monday, 12 Jan 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ


ਚੰਡੀਗੜ੍ਹ, 13 ਜਨਵਰੀ:
ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2026 (ਬੁੱਧਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਐਲਾਨੀ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।