Arth Parkash : Latest Hindi News, News in Hindi
Punjab government sends bill against sacrilege to Governor ਪੰਜਾਬ ਸਰਕਾਰ ਨੇ ਬੇਅਦਬੀ ਖਿਲਾਫ਼ ਬਿੱਲ ਰਾਜਪਾਲ ਨੂੰ ਭੇਜਿਆ
Friday, 17 Apr 2026 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਸਰਕਾਰ ਨੇ ਬੇਅਦਬੀ ਖਿਲਾਫ਼ ਬਿੱਲ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਭੇਜ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਐਕਟ ਨੂੰ ਮਾਣਯੋਗ ਰਾਜਪਾਲ ਸਾਹਿਬ ਕੋਲ ਦਸਤਖ਼ਤਾਂ ਲਈ ਭੇਜ ਦਿੱਤਾ ਗਿਆ ਹੈ….

— Bhagwant Mann (@BhagwantMann) April 17, 2026

ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਬਿੱਲ ਪਾਸ ਕੀਤਾ ਗਿਆ ਸੀ। ਬਿੱਲ ਵਿੱਚ ਬੇਅਦਬੀ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਤੇ 25 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੈ।