Arth Parkash : Latest Hindi News, News in Hindi
Punjab Cabinet Meeting Today ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਅੱਜ 
Monday, 27 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 28 ਅਪ੍ਰੈਲ ਨੂੰ ਇਕ ਮਹੱਤਵਪੂਰਨ ਕੈਬਨਿਟ ਮੀਟਿੰਗ ਸੱਦੀ ਹੈ। ਇਹ ਮੀਟਿੰਗ ਬਾਅਦ ਦੁਪਹਿਰ 3:30 ਵਜੇ ਹੋਵੇਗੀ। ਕੈਬਨਿਟ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਮੀਟਿੰਗ ਇਕ ਟੇਬਲ ਏਜੰਡੇ 'ਤੇ ਕੇਂਦ੍ਰਿਤ ਹੋਵੇਗੀ। ਮੀਟਿੰਗ ਦੌਰਾਨ ਕਈ ਫੈਸਲੇ ਲਏ ਜਾ ਸਕਦੇ ਹਨ, ਪਰ ਪਾਰਟੀ ਤੋਂ ਸੱਤ ਰਾਜ ਸਭਾ ਮੈਂਬਰਾਂ ਦੇ ਅਸਤੀਫ਼ੇ ਬਾਰੇ ਫੀਡਬੈਕ ਵੀ ਇਕੱਠੀ ਕੀਤੀ ਜਾਵੇਗੀ।