Arth Parkash : Latest Hindi News, News in Hindi
Manish Sisodia Withdraws from Delhi HC Hearing Sisodiaਕੇਜਰੀਵਾਲ ਤੋਂ ਬਾਅਦ ਸਿਸੋਦੀਆ ਨੇ ਵੀ ਜਸਟਿਸ ਸਵਰਨ ਕਾਂਤਾ ਨੂੰ ਚਿੱਠੀ ਲਿਖੀ
Monday, 27 Apr 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ  ਕੇਜਰੀਵਾਲ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਵੀ ਆਬਕਾਰੀ ਨੀਤੀ ਘੁਟਾਲੇ ਮਾਮਲੇ ਵਿਚ ਦਿੱਲੀ ਹਾਈ ਕੋਰਟ ਵਿਚ ਚੱਲ ਰਹੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਮਨੀਸ਼ ਸਿਸੋਦੀਆ ਨੇ ਜਸਟਿਸ ਸਵਰਨ ਕਾਂਤਾ ਸ਼ਰਮਾ ਨੂੰ ਇਕ ਪੱਤਰ ਲਿਖਿਆ ਹੈ। ਕੇਜਰੀਵਾਲ ਵਾਂਗ ਮਨੀਸ਼ ਸਿਸੋਦੀਆ ਨੇ ਐਲਾਨ ਕੀਤਾ ਹੈ ਕਿ ਉਹ ਜਾਂ ਉਨ੍ਹਾਂ ਦੇ ਵਕੀਲ ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਦਾਲਤ ਵਿਚ ਪੇਸ਼ ਨਹੀਂ ਹੋਣਗੇ। ਮਨੀਸ਼ ਸਿਸੋਦੀਆ ਨੇ ਪੱਤਰ ਵਿਚ ਲਿਖਿਆ, 'ਮੇਰੀ ਤਰਫ਼ੋਂ ਕੋਈ ਵਕੀਲ ਵੀ ਪੇਸ਼ ਨਹੀਂ ਹੋਵੇਗਾ। ਮੈਨੂੰ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ। ਸੱਤਿਆਗ੍ਰਹਿ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਬਚਿਆ ਹੈ।"