Arth Parkash : Latest Hindi News, News in Hindi
Punjabi youth dies in Canada heart attack ਪੰਜਾਬ ਦੇ ਨੌਂਜਵਾਨ ਦੀ ਕੈਨੇਡਾ 'ਚ ਦਿਲ ਦੇ ਦੌਰੇ ਨਾਲ ਹੋਈ ਮੌਤ
Thursday, 07 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਫਰੀਦਕੋਟ ਦੇ ਪਿੰਡ ਕਿਲ੍ਹਾ ਨੋ ਦੇ ਨੌਂਜਵਾਨ ਦੀ ਕੈਨੇਡਾ 'ਚ ਦਿਲ ਦੇ ਦੌਰੇ ਨਾਲ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ, ਕਰੀਬ ਤਿੰਨ ਸਾਲ ਪਹਿਲਾਂ ਸਪਾਉਸ ਵੀਜੈ ਤੇ ਕਨੇਡਾ ਗਿਆ ਸੀ।

ਨੌਂਜਵਾਨ ਦੀ ਮੌਤ ਤੋਂ ਬਾਅਦ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਹੈ।