Arth Parkash : Latest Hindi News, News in Hindi
Advocate Gurjit Singh Mann Shergarh ਸ੍ਰੀ ਮੁਕਤਸਰ ਸਾਹਿਬ ਦੇ ਨਾਮਵਰ ਵਕੀਲ ਗੁਰਜੀਤ ਸਿੰਘ ਮਾਣ ਦਾ ਕਤਲ
Friday, 08 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਜ਼ਮੀਨੀ ਵਿਵਾਦ ਦੇ ਚਲਦੇ ਪਿੰਡ ਸ਼ੇਰਗੜ੍ਹ ਵਿੱਚ ਦੋ ਧਿਰਾਂ ਦੇ ਵਿੱਚ ਹੋਈ ਲੜਾਈ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ ਮਾਨ ਐਡਵੋਕੇਟ ਵਜੋਂ ਹੋਈ ਹੈ। ਪੁਲਿਸ ਵਲੋਂ ਲਾਸ਼ ਨੂੰ ਮਲੋਟ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਇਸ ਮਾਮਲੇ ਦੀ ਥਾਣਾ ਸਦਰ ਮਲੋਟ ਦੀ ਪੁਲਿਸ ਵਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।