Arth Parkash : Latest Hindi News, News in Hindi
Thalapathy Vijay CM Swearing-in Ceremony Vijay Thalapathy ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
Saturday, 09 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਚੇਨੱਈ: ਚੇਨੱਈ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਵਿਜੇ ਥਲਾਪਤੀ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੋਰਾਨ ਰਾਹੁਲ ਗਾਂਧੀ ਸਮੇਤ ਕਈ ਵੱਡੇ ਰਾਜਨੀਤਿਕ ਆਗੂ ਸ਼ਾਮਿਲ ਹੋਏ।

ਸਮਾਗਮ ਵਿਚ ਉਨ੍ਹਾਂ ਦੇ ਫੈਨਜ਼ ਵੱਡੀ ਗਿਣਤੀ ਵਿਚ ਇਕੱਠੇ ਹੋਏ ਹਨ। ਤ੍ਰਿਸ਼ਾ ਕ੍ਰਿਸ਼ਨਨ ਵੀ ਸਮਾਗਮ ਵਿਚ ਪਹੁੰਚੇ ਹਨ।