Arth Parkash : Latest Hindi News, News in Hindi
PM Modi appeal ਜੰਗ ਵਿਚਾਲੇ ਪ੍ਰਧਾਨ ਮੰਤਰੀ Narender Modi ਨੇ ਦੇਸ਼ ਵਾਸੀਆਂ ਨੂੰ ਕੀਤੀ ਵੱਡੀ ਅਪੀਲ
Sunday, 10 May 2026 18:30 pm
Arth Parkash : Latest Hindi News, News in Hindi

Arth Parkash : Latest Hindi News, News in Hindi

ਦਿੱਲੀ: ਦੇਸ਼ ਵਿਚ ਚੱਲ ਰਹੇ ਸੰਕਟ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵੱਡੀ ਅਪੀਲ ਕੀਤੀ ਹੈ। ਉਨ੍ਹਾਂ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਡੀਜ਼ਲ ਦੀ ਥਾਂ ਸੋਲਰ ਸਿੰਚਾਈ ਪੰਪਾਂ ਦਾ ਇਸਤੇਮਾਲ ਕੀਤਾ ਜਾਵੇ ਅਤੇ ਘਰ ਤੋਂ ਕੰਮ ਅਤੇ ਔਨਲਾਈਨ ਕਾਨਫਰੰਸ ਸ਼ੁਰੂ ਕਰੋ। ਪ੍ਰਧਾਨ ਮੰਤਰੀ ਮੋਦੀ ਨੇ ਇਕ ਸਾਲ ਤੱਕ ਸੋਨਾ ਨਾ ਖਰੀਦਣ ਦੀ ਅਪੀਲ ਕੀਤੀ।

ਇਕ ਸਾਲ ਤੱਕ ਵਿਦੇਸ਼ ਯਾਤਰਾ ਨਾ ਕਰੋ ਅਤੇ ਦੇਸ਼ ਵਿਚ ਹੀ ਵਿਆਹ ਕਰੋ ਅਤੇ ਖਾਣ ਵਾਲੇ ਤੇਲਾਂ ਦਾ ਇਸਤੇਮਾਲ ਘੱਟ ਕਰੋ। ਉਨ੍ਹਾਂ ਕਿਹਾ ਕਿ ਕਿਸਾਨ ਖਾਦਾਂ ਦੀ ਵਰਤੋਂ ਘੱਟ ਕਰਨ ਅਤੇ ਕੁਦਰਤੀ ਖੇਤੀ ਅਪਣਾਈ ਜਾਵੇ। ਪ੍ਰਧਾਨ ਮੰਤਰੀ ਮੋਦੀ ਨੇ ਪੈਟਰੋਲ-ਡੀਜ਼ਲ ਬਚਾ ਕੇ ਰੱਖਣ ਨੂੰ ਵੀ ਅਪੀਲ ਕੀਤੀ।