Arth Parkash : Latest Hindi News, News in Hindi
ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਮਿਲੀ ਇੱਕ ਹੋਰ ਵੱਡੀ ਜ਼ਿੰਮੇਵਾਰੀ ਹਲਕਾ ਸੰਗਠਨ ਇੰਚਾਰਜ ਨਿਯੁਕਤ। ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਮਿਲੀ ਇੱਕ ਹੋਰ ਵੱਡੀ ਜ਼ਿੰਮੇਵਾਰੀ ਹਲਕਾ ਸੰਗਠਨ ਇੰਚਾਰਜ ਨਿਯੁਕਤ।
Tuesday, 23 Jun 2026 00:00 am
Arth Parkash : Latest Hindi News, News in Hindi

Arth Parkash : Latest Hindi News, News in Hindi

ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਮਿਲੀ ਇੱਕ ਹੋਰ ਵੱਡੀ ਜ਼ਿੰਮੇਵਾਰੀ ਹਲਕਾ ਸੰਗਠਨ ਇੰਚਾਰਜ ਨਿਯੁਕਤ।
 
ਮਲੋਟ, 23 ਜੂਨ 2026
 

ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਅੱਜ ਆਮ ਆਦਮੀ ਪਾਰਟੀ ਵੱਲੋ ਇੱਕ ਹੋਰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਹਲਕਾ ਮਲੋਟ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ। ਵਿਕਰਾਂਤ ਖੁਰਾਣਾ ਵਲੋ ਪਾਰਟੀ ਵੱਲੋ ਇਹ ਵੱਡੀ ਜ਼ਿੰਮੇਵਾਰੀ ਮਿਲਣ ਤੇ  ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ,ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਜੀ, ਮਾਣਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ, ਪੰਜਾਬ ਪ੍ਰਧਾਨ ਸ਼੍ਰੀ ਅਮਨ ਅਰੋੜਾ ਜੀ, ਮਾਣਯੋਗ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਜੀ ਅਤੇ ਸਮੁੱਚੀ ਹਾਈ ਕਮਾਂਡ ਦਾ ਦਿਲੋਂ ਧੰਨਵਾਦ ਕੀਤਾ।ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਮਿਲੀ ਇੱਕ ਹੋਰ ਵੱਡੀ ਜ਼ਿੰਮੇਵਾਰੀ ਹਲਕਾ ਸੰਗਠਨ ਇੰਚਾਰਜ ਨਿਯੁਕਤ।

 

ਮਲੋਟ, 23 ਜੂਨ 2026

 

ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਅੱਜ ਆਮ ਆਦਮੀ ਪਾਰਟੀ ਵੱਲੋ ਇੱਕ ਹੋਰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਹਲਕਾ ਮਲੋਟ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ। ਵਿਕਰਾਂਤ ਖੁਰਾਣਾ ਵਲੋ ਪਾਰਟੀ ਵੱਲੋ ਇਹ ਵੱਡੀ ਜ਼ਿੰਮੇਵਾਰੀ ਮਿਲਣ ਤੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ,ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਜੀ, ਮਾਣਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ, ਪੰਜਾਬ ਪ੍ਰਧਾਨ ਸ਼੍ਰੀ ਅਮਨ ਅਰੋੜਾ ਜੀ, ਮਾਣਯੋਗ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਜੀ ਅਤੇ ਸਮੁੱਚੀ ਹਾਈ ਕਮਾਂਡ ਦਾ ਦਿਲੋਂ ਧੰਨਵਾਦ ਕੀਤਾ।