Hindi

21 ਤੇ 22 ਨਵੰਬਰ ਨੂੰ ਨਗਰ ਕੀਰਤਨ ਦੇ ਰਸਤੇ ’ਚ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

21 ਤੇ 22 ਨਵੰਬਰ ਨੂੰ ਨਗਰ ਕੀਰਤਨ ਦੇ ਰਸਤੇ ’ਚ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

21 ਤੇ 22 ਨਵੰਬਰ ਨੂੰ ਨਗਰ ਕੀਰਤਨ ਦੇ ਰਸਤੇ ’ਚ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

ਜਲੰਧਰ, 20 ਨਵੰਬਰ :

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਮਨਿੰਦਰ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਜਲੰਧਰ ਵਿਖੇ 21 ਤੇ 22 ਨਵੰਬਰ 2025 ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੇ ਰਸਤੇ ਵਿੱਚ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ। 

Comment As:

Comment (0)