Hindi

ਅੱਜ ਬਿਜਲੀ ਸਪਲਾਈ ਰਹੇਗੀ ਬੰਦ

ਅੱਜ ਬਿਜਲੀ ਸਪਲਾਈ ਰਹੇਗੀ ਬੰਦ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਬਰਨਾਲਾ

 

ਅੱਜ ਬਿਜਲੀ ਸਪਲਾਈ ਰਹੇਗੀ ਬੰਦ

 

ਬਰਨਾਲਾ, 6 ਨਵੰਬਰ

 

7 ਨਵੰਬਰ (ਦਿਨ ਵੀਰਵਾਰ) ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 2:00 ਵਜੇ ਤੱਕ ਬਿਜਲੀ ਸਪਲਈ ਬੰਦ ਰਹੇਗੀ।

 

ਸਹਾਇਕ ਕਾਰਜਕਾਰੀ ਇੰਜੀਨੀਅਰ, ਵੰਡ ਉੱਪ ਮੰਡਲ ਸ਼ਹਿਰੀ, ਬਰਨਾਲਾ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ 7 ਨਵੰਬਰ ਨੂੰ ਜ਼ਰੂਰੀ ਮੈਂਟੀਨੈਂਸ ਕਰਨ ਕਾਰਣ ਸਵੇਰੇ 9:30 ਵਜੇ ਤੋਂ ਦੁਪਹਿਰ 2.00 ਵਜੇ ਤੱਕ ਗਿੱਲ ਨਗਰ, ਕੇ.ਸੀ.ਰੋੜ, ਗੁਰੂ ਜੀ ਇਨਕਲੇਵ, ਐੱਮ.ਸੀ ਰੋੜ, ਰਾਮ ਬਾਗ ਰੋੜ, ਅਨਾਜ ਮੰਡੀ, 16 ਏਕੜ ਏਰੀਏ ਦੀ ਬਿਜਲੀ ਸਪਲਾਈ ਬੰਦ ਰਹੇਗੀ।


Comment As:

Comment (0)