Punjabi youth dies in Canada heart attack
ਫਰੀਦਕੋਟ ਦੇ ਪਿੰਡ ਕਿਲ੍ਹਾ ਨੋ ਦੇ ਨੌਂਜਵਾਨ ਦੀ ਕੈਨੇਡਾ 'ਚ ਦਿਲ ਦੇ ਦੌਰੇ ਨਾਲ ਮੌਤ ਹੋ ਗਈ। ਜਾਣਕਾਰੀ ਦੇ ਅਨੁਸਾਰ, ਕਰੀਬ ਤਿੰਨ ਸਾਲ ਪਹਿਲਾਂ ਸਪਾਉਸ ਵੀਜੈ ਤੇ ਕਨੇਡਾ ਗਿਆ ਸੀ।
ਨੌਂਜਵਾਨ ਦੀ ਮੌਤ ਤੋਂ ਬਾਅਦ ਪਿੰਡ 'ਚ ਸੋਗ ਦੀ ਲਹਿਰ ਫੈਲ ਗਈ ਹੈ।