Farmers' rail roko movement postponed for three days
Hindi
rail track

Farmers' rail roko movement postponed for three days

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਤਿੰਨ ਦਿਨਾਂ ਲਈ ਮੁਲਤਵੀ

ਮੰਡੀਆਂ ’ਚ ਕਣਕ ਦੀ ਖਰੀਦ ਨਾ ਹੋਣ ਤੇ ਕਿਸਾਨਾਂ ਦੀ ਖੱਜਲ ਖੁਆਰੀ ਤੋਂ ਨਿਰਾਸ਼ ਕਿਸਾਨ ਜਥੇਬੰਦੀਆਂ ਨੇ ਅੱਜ ਦਾ ਰੇਲ ਰੋਕੋ ਅੰਦੋਲਨ ਮੁਲਤਵੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਕਿਸਾਨਾਂ ਨੇ ਤਿੰਨ ਦਿਨਾਂ ਲਈ ਆਪਣਾ ਰੇਲ ਰੋਕੇ ਪ੍ਰੋਗਰਾਮ ਅੱਗੇ ਪਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਤੇ ਆਜ਼ਾਦ ਕਿਸਾਨ ਮੋਰਚਾ ਨੈ ਸ਼ੁੱਕਰਵਾਰ ਨੂੰ ਪੰਜਾਬ ਭਰ ਵਿੱਚ ਤਿੰਨ ਘੰਟੇ ਲਈ ਰੇਲ ਆਵਾਜਾਈ ਠੱਪ ਕਰਕੇ ਰੋਸ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਸੀ। 


Comment As:

Comment (0)