Hindi
Pic (3) (8)

ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ  26 ਅਗਸਤ ਤੱਕ ਛੁੱਟੀਆਂ ਦਾ ਐਲਾਨ

ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ  26 ਅਗਸਤ ਤੱਕ ਛੁੱਟੀਆਂ ਦਾ ਐਲਾਨ

ਭਾਰੀ ਬਾਰਿਸ਼ ਦੇ ਮੱਦੇਨਜ਼ਰ ਸਕੂਲ ਸਿੱਖਿਆ ਮੰਤਰੀ ਵੱਲੋਂ  26 ਅਗਸਤ ਤੱਕ ਛੁੱਟੀਆਂ ਦਾ ਐਲਾਨ
ਚੰਡੀਗੜ੍ਹ, 23 ਅਗਸਤ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਭਾਰੀ ਬਾਰਿਸ਼ ਦੇ ਚਲਦਿਆ ਸੂਬੇ ਦੇ ਸਾਰੇ ਸਰਕਾਰੀ /ਗ਼ੈਰ ਸਰਕਾਰੀ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ  26 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।
ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਰਾਜ ਦੇ ਵੱਖ-ਵੱਖ ਜ਼ਿਲਿ੍ਹਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ /ਗ਼ੈਰ ਸਰਕਾਰੀ /ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ  26 ਅਗਸਤ 2023 ਦਿਨ ਸ਼ਨਿਚਰਵਾਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ।

Comment As:

Comment (0)