Hindi

ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ 'ਤੇ 20 ਜਨਵਰੀ ਨੂੰ ਜਿਲ੍ਹਾ ਗੁਰਦਾਸਪੁਰ ਵਿਖੇ ਲੋਕਲ ਛੁੱਟੀ ਦਾ ਐਲਾਨ

ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ 'ਤੇ 20 ਜਨਵਰੀ ਨੂੰ ਜਿਲ੍ਹਾ ਗੁਰਦਾਸਪੁਰ ਵਿਖੇ ਲੋਕਲ ਛੁੱਟੀ ਦਾ ਐਲਾਨ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਗੁਰਦਾਸਪੁਰ।

ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ 'ਤੇ 20 ਜਨਵਰੀ ਨੂੰ ਜਿਲ੍ਹਾ ਗੁਰਦਾਸਪੁਰ ਵਿਖੇ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ, 19 ਜਨਵਰੀ (2026) ਸ਼੍ਰੀ ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸੰਗਤਾਂ ਦੀ ਸ਼ਰਧਾ ਭਾਵਨ ਨੂੰ ਵੇਖਦੇ ਹੋਏ ਸਤਿਗੁਰੂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਤੇ ਕੱਲ ਮਿਤੀ 20 ਜਨਵਰੀ, 2026 ਨੂੰ ਜਿਲ੍ਹਾ ਗੁਰਦਾਸਪੁਰ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰਾਂ ਹੀ ਹੋਣਗੀਆਂ।

Comment As:

Comment (0)