Hindi
1 (1)

ਸਹਾਇਕ ਰਿਟਰਨਿੰਗ ਅਫ਼ਸਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਬੈਠਕ

ਸਹਾਇਕ ਰਿਟਰਨਿੰਗ ਅਫ਼ਸਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਬੈਠਕ

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਬਠਿੰਡਾ

 

“ਆਗਾਮੀ ਲੋਕ ਸਭਾ ਚੋਣਾਂ-2024”

 

ਸਹਾਇਕ ਰਿਟਰਨਿੰਗ ਅਫ਼ਸਰ ਨੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨਾਲ ਕੀਤੀ ਬੈਠਕ

 

ਬਠਿੰਡਾ, 13 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਪੂਨਮ ਸਿੰਘ ਨੇ ਜ਼ਿਲੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ 091-ਭੁੱਚੋ ਮੰਡੀ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ।

 

          ਇਸ ਮੌਕੇ ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ ਗਏ।


Comment As:

Comment (0)