Hindi
WhatsApp Image 2025-11-06 at 3

ਨੈਸ਼ਨਲ ਲੋਕ ਅਦਾਲਤ ਹੁਣ 13 ਦੰਸਬਰ 2025 ਨੂੰ

ਨੈਸ਼ਨਲ ਲੋਕ ਅਦਾਲਤ ਹੁਣ 13 ਦੰਸਬਰ 2025 ਨੂੰ

ਨੈਸ਼ਨਲ ਲੋਕ ਅਦਾਲਤ ਹੁਣ 13 ਦੰਸਬਰ 2025 ਨੂੰ

ਬਰਨਾਲਾ, 06 ਨਵੰਬਰ— ਇਹ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟਚੰਡੀਗੜ੍ਹ ਦੇ ਹੁੱਕਮਾਂ ਤਹਿਤ ਮਿਸ ਅੰਸ਼ੁਲ ਬੇਰੀ ਜੀ ਵਲੋਂ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਬਰਨਾਲਾ ਦਾ ਕਾਰਜਭਾਰ ਸਾਂਭਿਆ ਗਿਆ ਅਤੇ ਕਾਰਜਭਾਰ ਸਾਂਭਨ ਉਪਰੰਤ ਉਹਨਾਂ ਕੌਮੀ ਲੋਕ ਅਦਾਲਤ ਸਬੰਧੀ ਸੈਸ਼ਨ ਡਿਵੀਜ਼ਨ ਬਰਨਾਲਾ ਦੇ ਸਾਰੇ ਜੁਡਿਸ਼ੀਅਲ ਅਫਸਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ। ਉਹਨਾਂ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸਵਨੀ ਕੁਮਾਰ ਮਿਸਰਾ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਬਰਨਾਲਾ ਵਲੋਂ ਸੈਸ਼ਨਜ਼ ਡਵੀਜਨਬਰਨਾਲਾ ਦੀਆਂ ਅਦਾਲਤਾਂ ਵਿੱਚ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ 13 ਦਸੰਬਰ 2025 ਨੂੰ ਲਗਾਈ ਜਾ ਰਹੀ ਹੈ।

                                                ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀਚੈੱਕ ਬਾਉਂਸਬੈਂਕਾਂ ਦੇ ਕੇਸਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸਲੇਬਰ ਆਦਿ ਕੇਸ ਵੀ ਲਗਾਏ ਜਾਣਗੇ। ਇਸ ਸਬੰਧੀ ਮਿਸ ਅੰਸ਼ੁਲ ਬੇਰੀਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਬਰਨਾਲਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ।ਨੈਸ਼ਨਲ ਲੋਕ ਅਦਾਲਤ ਹੁਣ 13 ਦੰਸਬਰ 2025 ਨੂੰ

 

ਬਰਨਾਲਾ, 06 ਨਵੰਬਰ— ਇਹ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੇ ਹੁੱਕਮਾਂ ਤਹਿਤ ਮਿਸ ਅੰਸ਼ੁਲ ਬੇਰੀ ਜੀ ਵਲੋਂ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦਾ ਕਾਰਜਭਾਰ ਸਾਂਭਿਆ ਗਿਆ ਅਤੇ ਕਾਰਜਭਾਰ ਸਾਂਭਨ ਉਪਰੰਤ ਉਹਨਾਂ ਕੌਮੀ ਲੋਕ ਅਦਾਲਤ ਸਬੰਧੀ ਸੈਸ਼ਨ ਡਿਵੀਜ਼ਨ ਬਰਨਾਲਾ ਦੇ ਸਾਰੇ ਜੁਡਿਸ਼ੀਅਲ ਅਫਸਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ। ਉਹਨਾਂ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸਵਨੀ ਕੁਮਾਰ ਮਿਸਰਾ , ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਸੈਸ਼ਨਜ਼ ਡਵੀਜਨ, ਬਰਨਾਲਾ ਦੀਆਂ ਅਦਾਲਤਾਂ ਵਿੱਚ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ 13 ਦਸੰਬਰ 2025 ਨੂੰ ਲਗਾਈ ਜਾ ਰਹੀ ਹੈ।

 

                                                ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ। ਇਸ ਤੋਂ ਇਲਾਵਾ ਪ੍ਰੀਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ। ਇਸ ਸਬੰਧੀ ਮਿਸ ਅੰਸ਼ੁਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ।


Comment As:

Comment (0)