10 ਮਈ 2025 ਨੂੰ ਲੱਗਣ ਵਾਲੀ ਕੋਮੀ ਲੋਕ ਅਦਾਲਤ ਮੁਲਤਵੀ
10 ਮਈ 2025 ਨੂੰ ਲੱਗਣ ਵਾਲੀ ਕੋਮੀ ਲੋਕ ਅਦਾਲਤ ਮੁਲਤਵੀ
ਬਰਨਾਲਾ 9 ਮਈ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ.ਐੱਸ. ਨਗਰ, ਵਲੋਂ ਭਾਰਤ ਅਤੇ ਪਾਕਿਸਤਾਨ ਦੇ ਬਾਰਡਰ 'ਤੇ ਬਣੀ ਤਨਾਅ ਪੂਰਨ ਸਥਿਤੀ ਅਤੇ ਸੁਰੱਖਿਆ ਦੇ ਮੱਦੇ ਨਜ਼ਰ, ਮਿਤੀ 10 ਮਈ 2025 ਨੂੰ ਲੱਗਣ ਵਾਲੀ ਕੋਮੀ ਲੋਕ ਅਦਾਲਤ ਮੁਲਤਵੀ ਕਰ ਦਿੱਤੀ ਗਈ ਹੈ, ਤੇ ਅਗਲੀ ਤਾਰੀਖ ਸੰਬੰਧੀ ਆਮ ਜਨਤਾ ਨੂੰ ਸਮੇਂ-ਸਿਰ ਸੂਚਿਤ ਕਰ ਦਿੱਤਾ ਜਾਵੇਗਾ।