ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ ਫਾਜ਼ਿਲਕਾ ਜ਼ਿਲ੍ਹੇ ਵਿਚ ਅਗਲੇ ਹੁਕਮਾਂ ਤੱਕ ਸਕੂਲ ਬੰਦ ਰਹਿਣਗੇ
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫਾਜ਼ਿਲਕਾ
ਫਾਜ਼ਿਲਕਾ ਜ਼ਿਲ੍ਹੇ ਵਿਚ ਅਗਲੇ ਹੁਕਮਾਂ ਤੱਕ ਸਕੂਲ ਬੰਦ ਰਹਿਣਗੇ
ਫਾਜ਼ਿਲਕਾ, 7 ਮਈ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਡਾ: ਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿਚ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਇਸ ਸਬੰਧ ਵਿਚ ਜ਼ਿਲ੍ਹਾ ਸਿੱਖਿਆ ਦਫ਼ਤਰ ਨੂੰ ਜਰੂਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।