Hindi
gulab chand

Punjab government sends bill against sacrilege to Governor

ਪੰਜਾਬ ਸਰਕਾਰ ਨੇ ਬੇਅਦਬੀ ਖਿਲਾਫ਼ ਬਿੱਲ ਰਾਜਪਾਲ ਨੂੰ ਭੇਜਿਆ

ਪੰਜਾਬ ਸਰਕਾਰ ਨੇ ਬੇਅਦਬੀ ਖਿਲਾਫ਼ ਬਿੱਲ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਭੇਜ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਵਿਧਾਨ ਸਭਾ ਵਿੱਚ ਪਾਸ ਕੀਤੇ ਐਕਟ ਨੂੰ ਮਾਣਯੋਗ ਰਾਜਪਾਲ ਸਾਹਿਬ ਕੋਲ ਦਸਤਖ਼ਤਾਂ ਲਈ ਭੇਜ ਦਿੱਤਾ ਗਿਆ ਹੈ….

— Bhagwant Mann (@BhagwantMann) April 17, 2026

ਵਿਸਾਖੀ ਮੌਕੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਬਿੱਲ ਪਾਸ ਕੀਤਾ ਗਿਆ ਸੀ। ਬਿੱਲ ਵਿੱਚ ਬੇਅਦਬੀ ਦੇ ਦੋਸ਼ੀ ਨੂੰ ਉਮਰ ਕੈਦ ਦੀ ਸਜ਼ਾ ਤੇ 25 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੈ।

 

 


Comment As:

Comment (0)