Hindi
2

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀ ਵਾਲਾ (ਸ਼ੇਖ ਸ਼ੁਭਾਨ), ਸਰਕਾਰੀ ਸੀਨੀਅਰ ਸੈਕੰਡਰੀ

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀ ਵਾਲਾ (ਸ਼ੇਖ ਸ਼ੁਭਾਨ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬ ਵਾਲਾ ਕਲਾਂ ਵਿੱਚ  ਚਲਾਇਆ ਗਿਆ ਵੋਟਰ ਜਾਗਰੂਕਤਾ, ਵੋਟਰ ਪ੍ਰਣ

ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀ ਵਾਲਾ (ਸ਼ੇਖ ਸ਼ੁਭਾਨ)ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬ ਵਾਲਾ ਕਲਾਂ ਵਿੱਚ  ਚਲਾਇਆ ਗਿਆ ਵੋਟਰ ਜਾਗਰੂਕਤਾਵੋਟਰ ਪ੍ਰਣ

 ਜਲਾਲਾਬਾਦ 26 ਅਪ੍ਰੈਲ 

  ਲੋਕ ਸਭਾ ਚੋਣਾਂ 2024 ਲਈ ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ ਸੇਨੂ ਦੁੱਗਲਏ ਡੀ ਸੀ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਅਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਲਾਲਾਬਾਦ -079 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮਜਿਸਟ੍ਰੇਟ ਸਰਾਦਰ ਬਲਕਰਨ ਸਿੰਘ ਦੀ ਯੋਗ ਅਗਵਾਹੀ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲ ਅਫ਼ਸਰ ਸਵੀਪ  ਦੀ ਦੇਖਰੇਖ ਹੇਠ ਵੱਧ ਵੋਟਰ ਪ੍ਰਤੀਸ਼ਤਤਾ ਭਾਗੀਦਾਰੀ ਮੁਹਿੰਮ ਤਹਿਤ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਫੈਲਾਈ ਜਾ ਰਹੀ ਹੈ।

 ਜਲਾਲਾਬਾਦ ਦੀ ਟੀਮ ਸਵੀਪ ਦੁਆਰਾ ਲੋਕਸਭਾ ਚੋਣਾਂ 2024 ਲਈ ਵੋਟਰ ਜਾਗਰੁਕਤਾ ਕੈਂਪ ਦਾ ਆਯੋਜਨ ਟੀਮ ਇੰਚਾਰਜ ਸ਼੍ਰੀ ਅਮਨਦੀਪ ਬਾਲੀ ਜੀ ਦੀ ਅਗਵਾਈ ਹੇਠ ਸ਼੍ਰੀ ਹੁਸ਼ਿਆਰ ਸਿੰਘ ਦਰਗਨਸ਼੍ਰੀ ਸਤਨਾਮ ਸਿੰਘ ਸ਼੍ਰੀ ਅਸ਼ੂਤੋਸ਼ਸ਼੍ਰੀ ਰਮਨਦੀਪ ਸਿੰਘ ਅਤੇ ਸ਼੍ਰੀ ਪਵਨ ਕਾਮਰਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀ ਵਾਲਾ (ਸ਼ੇਖ ਸ਼ੁਭਾਨ)ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਬ ਵਾਲਾ ਕਲਾਂ ਵਿੱਚ  ਵੋਟਰ ਜਾਗਰੂਕਤਾ ਕੈੰਪ ਲਗਾਇਆ ਗਿਆ |

 ਇਸ ਮੌਕੇ ਟੀਮ ਦੁਆਰਾ ਸਕੂਲ ਇੰਚਾਰਜ ਵਿਪਿਨ ਕਟਾਰੀਆ ਅਤੇ  ਸੁਭਾਸ਼ ਨਰੂਲਾ ਜੀ ਦੇ ਸਹਿਯੋਗ ਨਾਲਉਹਨਾਂ ਦੇ ਸਟਾਫ਼ ਦੀ ਹਾਜ਼ਰੀ ਵਿੱਚ  ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024  ਲਈ ਜਾਗਰੁਕ ਕੀਤਾ ਗਿਆ। ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਮਾਪਿਆਂ ਦੀਆਂ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਗਿਆ ਸਟਾਫ ਅਤੇ ਵਿਦਿਆਰਥੀਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧ ਭਾਗੀਦਾਰੀ ਲਈ ਅਪੀਲ ਕੀਤੀ ਗਈ |

ਚੋਣ ਸੈੱਲ ਸੁਖਵਿੰਦਰ ਸਿੰਘਸੁਰਿੰਦਰ ਛਿੰਦਾ ਅਤੇ ਰੂਬੀ ਮੈਡਮ ਦਾ ਪੂਰਾ ਸਹਿਯੋਗ ਰਿਹਾ।


Comment As:

Comment (0)