Hindi
DC Pic

ਰੋਜ਼ਗਾਰ ਮੁਹੱਈਆ ਕਰਵਾਉਣ ਲਈ 26 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਡਿਪਟੀ ਕਮਿਸ਼ਨਰ

ਰੋਜ਼ਗਾਰ ਮੁਹੱਈਆ ਕਰਵਾਉਣ ਲਈ 26 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਡਿਪਟੀ ਕਮਿਸ਼ਨਰ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 26 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਡਿਪਟੀ ਕਮਿਸ਼ਨਰ

ਤਰਨ ਤਾਰਨ 25 ਅਗਸਤ:

ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ  ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਜੀ ਆਈ.ਐਸ.  ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿਕਾਸਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 26 ਅਗਸਤ ਨੂੰ ਸਵੇਰੇ 10:00 ਵਜੇ ਤੋਂ 01:00 ਵਜੇ ਤੱਕ  ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨਕਮਰਾ ਨੰਬਰ 115, ਪਹਿਲੀ ਮੰਜਿਲਡੀ.ਸੀ ਦਫਤਰ ਕੰਪਲੈਕਸਸਰਹਾਲੀ ਰੋਡ (ਪਿੰਡ ਪਿੱਦੀਤਰਨ ਤਾਰਨ   ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸ਼੍ਰੀ ਵਿਕਰਮ ਜੀਤਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰਤਰਨ ਤਾਰਨ ਵੱਲੋਂ ਬੇਰੋਜਗਾਰ ਉਮੀਦਵਾਰਾਂ ਨੂੰ ਇਸ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਕਿਹਾ ਗਿਆ । ਪਲੇਸਮੈਂਟ ਕੈਂਪ ਵਿੱਚ ਅਜਾਇਲ ਹਰਬਲ ਕੰਪਨੀ ਭਾਗ ਲੈ ਰਹੀ ਹੈ ਕੰਪਨੀ ਨੂੰ ਸੇਲਜ਼ ਅਡਵਾਈਜ਼ਰਾ ਦੀ ਲੋੜ ਹੈ  ਯੋਗਤਾ ਬਾਰਵੀਂ / ਗ੍ਰੇਜੂਏਟ ਪਾਸ (ਤਨਖਾਹ 15000 ਤੋਂ 20000/-ਰੁ:) (ਉਮਰ ਹੱਦ 18 ਤੋਂ 30 ਸਾਲਕੇਵਲ ਲੜਕੀਆਂ ) ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,  ਤਰਨ ਤਾਰਨ ਦੇ ਹੈਲਪਲਾਈਨ ਨੰਬਰ  77173-97013  ਤੇ ਸੰਪਰਕ ਕੀਤਾ ਜਾ ਸਕਦਾ ਹੈ


Comment As:

Comment (0)