Hindi

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ/ਗੋਲੀਆਂ ਦੀ ਦੁਰਵਰਤੋਂ ‘ਤੇ ਲਗਾਈ ਰੋਕ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ/ਗੋਲੀਆਂ ਦੀ ਦੁਰਵਰਤੋਂ ‘ਤੇ ਲਗਾਈ ਰੋਕ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ/ਗੋਲੀਆਂ ਦੀ ਦੁਰਵਰਤੋਂ ‘ਤੇ ਲਗਾਈ ਰੋਕ

ਸ੍ਰੀ ਮੁਕਤਸਰ ਸਾਹਿਬ, 14 ਅਕਤੂਬਰ

       ਵਧੀਕ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਪਰੇਗਾਬਾਲਿਨ ਕੈਪਸੂਲ / ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰਸੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ ( ਪਰੈਸਕਰਿਪਸ਼ਨ ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।    

        ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 12 ਦਸੰਬਰ 2025  ਤੱਕ ਲਾਗੂ ਰਹਿਣਗੇ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ‘ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Comment As:

Comment (0)