Hindi

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ’ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦ

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ’ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ’ਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ

 

ਜਲੰਧਰ, 19 ਜੂਨ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 21 ਜੂਨ 2026 ਨੂੰ ਜ਼ਿਲ੍ਹੇ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਨੀਟ ਦੀ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਉਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਪ੍ਰੀਖਿਆਰਥੀਆਂ, ਡਿਊਟੀ ’ਤੇ ਤਾਇਨਾਤ ਅਧਿਕਾਰੀਆਂ/ਕਰਮਚਾਰੀਆਂ ਅਤੇ ਹੋਰ ਅਧਿਕਾਰਤ ਵਿਅਕਤੀਆਂ ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ ਮਿਤੀ 21-06-2026 ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲਾਗੂ ਰਹੇਗਾ। 


Comment As:

Comment (0)