ਲੁਧਿਆਣਾ: ਸਥਾਨਕ ਨਿਊ ਅਗਰ ਨਗਰ ਵਿਚ ਬੀਤੀ ਦੇਰ ਰਾਤ ਪਿਓ ਵਲੋਂ ਆਪਣੇ ਲੜਕੇ ਨੂੰ ਗੋਲੀ ਮਾਰ ਕੇ ਕਤਲ ਕਰਨ ਉਪਰੰਤ ਖੁਦ ਵੀ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।