ਕੁਰੂਕਸ਼ੇਤਰ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਇਨਸਾਨੀਅਤ ਦੀ ਇੱਕ ਵੱਡੀ ਮਿਸਾਲ ਪੇਸ਼ ਕੀਤੀ। ਲਾਡਵਾ ਤੋਂ ਬਾਬੈਨ ਰੋਡ 'ਤੇ ਹੋਏ ਇੱਕ ਸੜਕ ਹਾਦਸੇ…