ਚੰਡੀਗੜ੍ਹ: ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਦੇ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਰਾਜ ਵਜੋਂ ਉਭਰਿਆ ਹੈ।