ਨਵੀਂ ਦਿੱਲੀ: ਸੀਜੇਆਈ (CJI) ਖ਼ਿਲਾਫ਼ ਅਪਸ਼ਬਦ ਬੋਲਣ ਅਤੇ ਕੋਰਟਰੂਮ ਵਿੱਚ ਹੰਗਾਮਾ ਕਰਨ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਐਕਸ਼ਨ ਲਿਆ ਹੈ। ਪੁਲਿਸ ਵੱਲੋਂ ਕਾਨੂੰਨ ਦੇ ਦੋ ਵਿਦਿਆਰਥੀਆਂ…