ਸੁਰੱਖਿਆ ਏਜੰਸੀਆਂ ਨੇ ਜਲੰਧਰ ਦੇ ਬੀ.ਐਸ.ਐਫ਼. ਚੌਕ ਨੇੜੇ ਐਕਟਿਵਾ ਬੰਬ ਧਮਾਕਿਆਂ ਦੇ ਮਾਮਲੇ ਵਿਚ ਇਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ ਇਕ ਹੈਂਡ ਗ੍ਰਨੇਡ ਅਤੇ ਇਕ ਇੰਪ੍ਰੋਵਾਈਜ਼ਡ…