ਚੰਡੀਗੜ੍ਹ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰਿਪਰੇਟਰੀ ਇੰਸਟੀਚਿਊਟ (AFPI) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡੇਟਾਂ ਨੇ ਦ੍ਰਿੜਤਾ ਅਤੇ ਸਾਹਸ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।…