ਅੰਮ੍ਰਿਤਸਰ: ਪੰਜਾਬ ਵਿੱਚ ਗਰਮੀ ਦਾ ਅਸਰ ਲਗਾਤਾਰ ਵਧਦਾ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਮੌਸਮ…