ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਮਿਲੀ ਇੱਕ ਹੋਰ ਵੱਡੀ ਜ਼ਿੰਮੇਵਾਰੀ ਹਲਕਾ ਸੰਗਠਨ ਇੰਚਾਰਜ ਨਿਯੁਕਤ।
ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਅੱਜ ਆਮ ਆਦਮੀ ਪਾਰਟੀ ਵੱਲੋ ਇੱਕ ਹੋਰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਹਲਕਾ ਮਲੋਟ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ। ਵਿਕਰਾਂਤ ਖੁਰਾਣਾ ਵਲੋ ਪਾਰਟੀ ਵੱਲੋ ਇਹ ਵੱਡੀ ਜ਼ਿੰਮੇਵਾਰੀ ਮਿਲਣ ਤੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ,ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਜੀ, ਮਾਣਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ, ਪੰਜਾਬ ਪ੍ਰਧਾਨ ਸ਼੍ਰੀ ਅਮਨ ਅਰੋੜਾ ਜੀ, ਮਾਣਯੋਗ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਜੀ ਅਤੇ ਸਮੁੱਚੀ ਹਾਈ ਕਮਾਂਡ ਦਾ ਦਿਲੋਂ ਧੰਨਵਾਦ ਕੀਤਾ।ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਮਿਲੀ ਇੱਕ ਹੋਰ ਵੱਡੀ ਜ਼ਿੰਮੇਵਾਰੀ ਹਲਕਾ ਸੰਗਠਨ ਇੰਚਾਰਜ ਨਿਯੁਕਤ।
ਮਲੋਟ, 23 ਜੂਨ 2026
ਆਮ ਆਦਮੀ ਪਾਰਟੀ ਦੇ ਟਕਸਾਲੀ ਆਗੂ ਵਿਕਰਾਂਤ ਖੁਰਾਣਾ ਨੂੰ ਅੱਜ ਆਮ ਆਦਮੀ ਪਾਰਟੀ ਵੱਲੋ ਇੱਕ ਹੋਰ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਹਲਕਾ ਮਲੋਟ ਦਾ ਹਲਕਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਗਿਆ। ਵਿਕਰਾਂਤ ਖੁਰਾਣਾ ਵਲੋ ਪਾਰਟੀ ਵੱਲੋ ਇਹ ਵੱਡੀ ਜ਼ਿੰਮੇਵਾਰੀ ਮਿਲਣ ਤੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ,ਪੰਜਾਬ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਜੀ, ਮਾਣਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ, ਪੰਜਾਬ ਪ੍ਰਧਾਨ ਸ਼੍ਰੀ ਅਮਨ ਅਰੋੜਾ ਜੀ, ਮਾਣਯੋਗ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਜੀ ਅਤੇ ਸਮੁੱਚੀ ਹਾਈ ਕਮਾਂਡ ਦਾ ਦਿਲੋਂ ਧੰਨਵਾਦ ਕੀਤਾ।