Hindi

ਦਫ਼ਤਰ ਸਹਾਇਕ ਡਾਇਰੈਕਟਰ (ਪੰਜਾਬੀ ਸੈੱਲ), ਚੰਡੀਗੜ੍ਹ ਵੱਲੋਂ ਉਰਦੂ ਆਮੋਜ਼ ਦੀ ਸਿਖਲਾਈ 1 ਜੁਲਾਈ 2026 ਤੋਂ

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜੂਨ:

ਭਾਸ਼ਾ ਵਿਭਾਗ, ਪੰਜਾਬ  ਪੰਜਾਬੀ ਭਾਸ਼ਾ ਦੇ ਨਾਲ਼-ਨਾਲ਼ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਤਹਿਤ ਦਫ਼ਤਰ ਸਹਾਇਕ ਡਾਇਰੈਕਟਰ (ਪੰਜਾਬੀ ਸੈੱਲ), ਚੰਡੀਗੜ੍ਹ ਵਿਖੇ ਉਰਦੂ ਸਿੱਖਣ ਦੇ ਚਾਹਵਾਨ ਸਿਖਿਆਰਥੀਆਂ ਲਈ ਉਰਦੂ ਆਮੋਜ਼ ਦੀ ਸਿਖਲਾਈ 1 ਜੁਲਾਈ 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਸ੍ਰੀਮਤੀ ਸੁਰਿੰਦਰ ਕੌਰ ਸਹਾਇਕ ਡਾਇਰੈਕਟਰ (ਪੰਜਾਬੀ ਸੈੱਲ), ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਜੁਲਾਈ 2026 ਤੋਂ ਸ਼ੁਰੂ ਹੋਣ ਵਾਲ਼ੇ ਉਰਦੂ ਆਮੋਜ਼ ਦੇ ਕੋਰਸ ਦੀ ਦਾਖਲਾ ਅਤੇ ਪਰੀਖਿਆ ਫੀਸ ਯਕਮੁਸ਼ਤ 500/- ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਦੀ ਹੋਵੇਗੀ ਅਤੇ ਜਮਾਤ ਦਾ ਸਮਾਂ ਰੋਜ਼ਾਨਾ ਇੱਕ ਘੰਟਾ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਕੋਰਸ ਵਿੱਚ ਕਿਸੇ ਵੀ ਉਮਰ ਦਾ ਵਿਅਕਤੀ ਦਾਖ਼ਲਾ ਲੈ ਸਕਦਾ ਹੈ। ਇਸ ਵਿੱਚ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਉਰਦੂ ਆਮੇਜ਼ ਦੀ ਸਿਖਲਾਈ ਲੈ ਸਕਦੇ ਹਨ।

ਉਰਦੂ ਆਮੋਜ਼ ਦੀ ਸਿਖਲਾਈ ਲਈ ਫ਼ਾਰਮ ਭਰਨ ਦੀ ਆਖਰੀ ਮਿਤੀ 30 ਜੂਨ 2026 ਰੱਖੀ ਗਈ ਹੈ। ਉਰਦੂ ਜਮਾਤ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਉਮੀਦਵਾਰ ਦਫ਼ਤਰ ਸਹਾਇਕ ਡਾਇਰੈਕਟਰ, ਭਾਸ਼ਾ ਵਿਭਾਗ (ਪੰਜਾਬੀ ਸੈੱਲ), ਸਰਕਾਰੀ ਕਾਲਜ ਫ਼ੌਜ਼-06, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਤੋਂ ਦਾਖ਼ਲਾ ਫਾਰਮ ਕਿਸੇ ਵੀ ਕੰਮਕਾਜ ਵਾਲੇ ਦਿਨ (ਦਫ਼ਤਰੀ ਸਮੇਂ ਦੌਰਾਨ) ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਇਹ ਦਾਖ਼ਲਾ ਫ਼ਾਰਮ ਭਰਨ ਉਪਰੰਤ ਦਫ਼ਤਰ ਵਿਖੇ 30 ਜੂਨ 2026 ਤੱਕ ਦਸਤੀ ਜਮ੍ਹਾ ਕਰਵਾਏ ਜਾ ਸਕਦੇ ਹਨ।

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਦਫ਼ਤਰ ਸਹਾਇਕ ਡਾਇਰੈਕਟਰ (ਪੰਜਾਬੀ ਸੈੱਲ), ਚੰਡੀਗੜ੍ਹ ਵੱਲੋਂ ਉਰਦੂ ਆਮੋਜ਼ ਦੀ ਸਿਖਲਾਈ 1 ਜੁਲਾਈ 2026 ਤੋਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜੂਨ:

ਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੇ ਨਾਲ਼-ਨਾਲ਼ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਕੜੀ ਤਹਿਤ ਦਫ਼ਤਰ ਸਹਾਇਕ ਡਾਇਰੈਕਟਰ (ਪੰਜਾਬੀ ਸੈੱਲ), ਚੰਡੀਗੜ੍ਹ ਵਿਖੇ ਉਰਦੂ ਸਿੱਖਣ ਦੇ ਚਾਹਵਾਨ ਸਿਖਿਆਰਥੀਆਂ ਲਈ ਉਰਦੂ ਆਮੋਜ਼ ਦੀ ਸਿਖਲਾਈ 1 ਜੁਲਾਈ 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਸ੍ਰੀਮਤੀ ਸੁਰਿੰਦਰ ਕੌਰ ਸਹਾਇਕ ਡਾਇਰੈਕਟਰ (ਪੰਜਾਬੀ ਸੈੱਲ), ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1 ਜੁਲਾਈ 2026 ਤੋਂ ਸ਼ੁਰੂ ਹੋਣ ਵਾਲ਼ੇ ਉਰਦੂ ਆਮੋਜ਼ ਦੇ ਕੋਰਸ ਦੀ ਦਾਖਲਾ ਅਤੇ ਪਰੀਖਿਆ ਫੀਸ ਯਕਮੁਸ਼ਤ 500/- ਰੁਪਏ ਨਿਸ਼ਚਿਤ ਕੀਤੀ ਗਈ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਦੀ ਹੋਵੇਗੀ ਅਤੇ ਜਮਾਤ ਦਾ ਸਮਾਂ ਰੋਜ਼ਾਨਾ ਇੱਕ ਘੰਟਾ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਕੋਰਸ ਵਿੱਚ ਕਿਸੇ ਵੀ ਉਮਰ ਦਾ ਵਿਅਕਤੀ ਦਾਖ਼ਲਾ ਲੈ ਸਕਦਾ ਹੈ। ਇਸ ਵਿੱਚ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਉਰਦੂ ਆਮੇਜ਼ ਦੀ ਸਿਖਲਾਈ ਲੈ ਸਕਦੇ ਹਨ।

ਉਰਦੂ ਆਮੋਜ਼ ਦੀ ਸਿਖਲਾਈ ਲਈ ਫ਼ਾਰਮ ਭਰਨ ਦੀ ਆਖਰੀ ਮਿਤੀ 30 ਜੂਨ 2026 ਰੱਖੀ ਗਈ ਹੈ। ਉਰਦੂ ਜਮਾਤ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਉਮੀਦਵਾਰ ਦਫ਼ਤਰ ਸਹਾਇਕ ਡਾਇਰੈਕਟਰ, ਭਾਸ਼ਾ ਵਿਭਾਗ (ਪੰਜਾਬੀ ਸੈੱਲ), ਸਰਕਾਰੀ ਕਾਲਜ ਫ਼ੌਜ਼-06, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਤੋਂ ਦਾਖ਼ਲਾ ਫਾਰਮ ਕਿਸੇ ਵੀ ਕੰਮਕਾਜ ਵਾਲੇ ਦਿਨ (ਦਫ਼ਤਰੀ ਸਮੇਂ ਦੌਰਾਨ) ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਇਹ ਦਾਖ਼ਲਾ ਫ਼ਾਰਮ ਭਰਨ ਉਪਰੰਤ ਦਫ਼ਤਰ ਵਿਖੇ 30 ਜੂਨ 2026 ਤੱਕ ਦਸਤੀ ਜਮ੍ਹਾ ਕਰਵਾ

ਏ ਜਾ ਸਕਦੇ ਹਨ।

Comment As:

Comment (0)