Hindi
WhatsApp Image 2024-05-08 at 1

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦਡਿਪਟੀ ਕਮਿਸ਼ਨਰ
1589 ਕਰੋੜ ਤੋਂ ਵੱਧ ਰੁਪਏ ਦੀ ਕਿਸਾਨਾਂ ਨੂੰ ਹੋਈ ਅਦਾਇਗੀ

 ਫਸਲ ਦੀ ਖਰੀਦ ਅਤੇ ਅਦਾਇਗੀ ਨਾਲੋ-ਨਾਲ ਕਰਨੀ ਬਣਾਈ ਜਾ ਰਹੀ ਹੈ ਯਕੀਨੀ


ਫਾਜ਼ਿਲਕਾ 8 ਮਈ 2024….

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿਚ 7,44,629 ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿਚੋਂ 7,41,037 ਮੀਟ੍ਰਿਕ ਕਣਕ ਦੀ ਖਰੀਦ ਵੀ ਹੋ ਚੁੱਕੀ ਹੈ ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਮਦ ਕਣਕ ਦੀ 99 ਫੀਸਦੀ ਤੋਂ ਵੱਧ ਖਰੀਦ ਹੋ ਚੁੱਕੀ ਹੈ ਇਸ ਤੋਂ ਇਲਾਵਾ ਕਿਸਾਨਾਂ ਨੂੰ ਨਿਸਚਿਤ ਸਮੇਂ ਅੰਦਰ ਹੀ ਫਸਲ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਉਨ੍ਹਾਂ ਦੱਸਿਆ ਕਿ ਹੁਣ ਤੱਕ 1589 ਕਰੋੜ ਤੋਂ ਵੱਧ ਦੀ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਪਾਈ ਜਾ ਚੁੱਕੀ ਹੈ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਦੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਉਣ ਸਬੰਧੀ ਵੀ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਸਖਤ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਲਿਫਟਿੰਗ ਦੀ ਪ੍ਰਕਿਰਿਆ ਵਿੱਚ ਪਹਿਲਾ ਨਾਲੋਂ ਕਾਫੀ ਤੇਜ਼ੀ ਆਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀ 4,92,983 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 2,13,941 ਮੀਟ੍ਰਿਕ ਟਨਮਾਰਕਫੈਡ ਵੱਲੋਂ 1,98,477 ਮੀਟ੍ਰਿਕ ਟਨਪਨਸਪ ਵੱਲੋਂ 1,86,892 ਮੀਟ੍ਰਿਕ ਟਨਪੰਜਾਬ ਸਟੇਟ ਵੇਅਰ ਹਾਉਸ ਵੱਲੋਂ 1,14,533 ਮੀਟ੍ਰਿਕ ਟਨਐਫ.ਸੀਆਈ ਵੱਲੋਂ 4138 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 23,057 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਨੇ ਕਿਹਾ ਕਿਸਾਨਾਂ ਨੂੰ ਕਣਕ ਦੀ ਖਰੀਦ ਸੀਜ਼ਨ ਦੌਰਾਨ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਕਿਸਾਨਾਂ ਦੀ ਆਮਦ ਹੁੰਦਿਆਂ ਹੀ ਨਾਲ ਦੀ ਨਾਲ ਫਸਲ ਦੀ ਖਰੀਦ ਕੀਤੀ ਗਈ ਹੈ ਤੇ ਤੈਅ ਸਮੇਂ ਅੰਦਰ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਕਰਕੇ ਕਿਸਾਨ ਨੂੰ ਵਿਹਲਾ ਕਰ

...

Comment As:

Comment (0)